11/08/2026
ਸ. ਪਰਮਿੰਦਰ ਸਿੰਘ ਪੰਨੂ ਕੰਗ ਮਾਈ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਬਹੁਤ-ਬਹੁਤ ਧੰਨਵਾਦ।
ਇਹ ਸਨਮਾਨ ਅਤੇ ਵਿਸ਼ਵਾਸ ਸ. ਪਰਮਿੰਦਰ ਸਿੰਘ ਪੰਨੂ ਜੀ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਕਦਰ ਹੈ। 🙏
ਵਾਹਿਗੁਰੂ ਜੀ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਤਾਕਤ ਬਖ਼ਸ਼ਣ।
Shiromani Akali Dal HoshiarpurShiromani Akali Dal MukerianShiromani Akali DalSukhbir Singh BadalS P Singh DhattM.L.A Surinder Singh Bhullewal Rathanਸ੍ਰੋਮਣੀ ਅਕਾਲੀ ਦਲ MukerianInderjit Singh Kahlon