14/11/2024
ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ। ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ੧੩ ਤੋਂ ੧੫, ਨਵੰਬਰ ੨੦੨੪ ਗੁਰਦੁਆਰਾ ਗੁਰੂ ਨਾਨਕ ਦਰਬਾਰ, ਨਿਊ ਪਨਵੇਲ, ਨਵੀਂ ਮੰਬਈ ਵਿਖੇ।