Gurdwara singh sabha gulpur

Gurdwara singh sabha gulpur ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
20/03/2022

ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ

🙏🙏
23/06/2021

🙏🙏

ਗੁਰਦੁਆਰਾ ਸਿੰਘ ਸਭਾ ਗੁੱਲਪੁਰ ਵਿਖੇ ਜੂਨ 1984 ਘੱਲੂਘਾਰਾ ਦਿਵਸ ਮਨਾਇਆ ਗਿਆ
06/06/2021

ਗੁਰਦੁਆਰਾ ਸਿੰਘ ਸਭਾ ਗੁੱਲਪੁਰ ਵਿਖੇ ਜੂਨ 1984 ਘੱਲੂਘਾਰਾ ਦਿਵਸ ਮਨਾਇਆ ਗਿਆ

26/05/2021
ਭਲੇ ਅਮਰਦਾਸੁ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ।।ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦ...
26/05/2021

ਭਲੇ ਅਮਰਦਾਸੁ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ।।
ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਿੰਘ ਸਭਾ ਗੁੱਲਪੁਰ ਵਿਖੇ ਅੰਮ੍ਰਿਤ ਵੇਲੇ ਦੀਵਾਨ ਸਜਾਏ ਗਏ ਜਿਸ ਵਿੱਚ ਪਹਿਲਾਂ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਉਪਰੰਤ ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਵਾਲਿਆ ਵਲੋਂ ਕਥਾ,ਕੀਰਤਨ ਅਤੇ ਗੁਰ ਇਤਿਹਾਸ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਗੁਰਦਾਸ ਸਿੰਘ ਜੀ ਗੁਰਦਾਸਪੁਰ ਵਾਲਿਆ ਵਲੋਂ ਸ਼੍ਰੀ ਹੁਕਮਨਾਮਾ ਸਾਹਿਬ ਜੀ ਦੀ ਕਥਾ ਕੀਤੀ ਗਈ।
ਸੰਧਿਆ ਦੇ ਸਮੇਂ ਸ਼੍ਰੀ ਰਹਿਰਾਸ ਸਾਹਿਬ ਜੀ ਤੋਂ ਉਪਰੰਤ ਦੀਪ ਮਾਲਾ ਕੀਤੀ ਗਈ ।
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਰਪਾ ਕਰਨ ਸਮੂਹ ਨਗਰ ਨਿਵਾਸੀਆਂ ਨੂੰ ਚੜਦੀ ਕਲਾ, ਦੇਹ ਅਰੋਗਤਾ ਤੰਦਰੁਸਤੀ ਬਖਸ਼ਣ ।।

ਧਰਮ ਹੇਤ ਸਾਕਾ ਜਿਨਿ ਕੀਆ ।। ਸੀਸੁ ਦੀਆ ਪਰ ਸਿਰਰੁ ਨ ਦੀਆ ।।ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰ...
19/12/2020

ਧਰਮ ਹੇਤ ਸਾਕਾ ਜਿਨਿ ਕੀਆ ।। ਸੀਸੁ ਦੀਆ ਪਰ ਸਿਰਰੁ ਨ ਦੀਆ ।।

ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਾਨ-ਕੋਟ ਨਮਨ। ਜਿਸ ਦਿੱਲੀ 'ਚ ਪਾਤਸ਼ਾਹ ਜੀ ਨੇ 'ਹਿੰਦ ਦੀ ਚਾਦਰ' ਬਣ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ, ਉਸੇ ਦਿੱਲੀ 'ਚ ਅੱਜ ਸੱਚਾਈ ਦੀ ਇੱਕ ਹੋਰ ਜੰਗ ਲੜੀ ਜਾ ਰਹੀ ਹੈ, ਅਤੇ ਗੁਰੂ ਮਿਹਰ ਸਦਕਾ ਨਿਸ਼ਚਿਤ ਹੀ ਕਿਸਾਨ ਵੀਰਾਂ ਦੀ ਜਿੱਤ ਹੋਵੇਗੀ।

ਧੰਨ ਧੰਨ ਬਾਬਾ ਗੁਰਦਿੱਤਾ ਜੀ  ।।ਦੀਨ ਦੁਨੀ ਦਾ ਟਿੱਕਾ ਜੀ  ।।ਜੋ ਵਰ ਮੰਗਿਆ  ।।ਸੋ ਵਰੁ ਦਿੱਤਾ ਜੀ  ।।
11/12/2020

ਧੰਨ ਧੰਨ ਬਾਬਾ ਗੁਰਦਿੱਤਾ ਜੀ ।।
ਦੀਨ ਦੁਨੀ ਦਾ ਟਿੱਕਾ ਜੀ ।।
ਜੋ ਵਰ ਮੰਗਿਆ ।।
ਸੋ ਵਰੁ ਦਿੱਤਾ ਜੀ ।।

ਤੁਹਾਨੂੰ ਸਭ ਨੂੰ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਉਤਸਵ ਦੀਆਂ ਬਹੁਤ ਬਹੁਤ ਵਧਾਈਆਂ ਹੋਣ, ਵਾਹਿਗੁਰੂ ਸਭ ਨੂੰ ਚੜਦੀ ਕਲਾ ‘ਚ ਰੱਖਣ ।।
29/11/2020

ਤੁਹਾਨੂੰ ਸਭ ਨੂੰ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਉਤਸਵ ਦੀਆਂ ਬਹੁਤ ਬਹੁਤ ਵਧਾਈਆਂ ਹੋਣ, ਵਾਹਿਗੁਰੂ ਸਭ ਨੂੰ ਚੜਦੀ ਕਲਾ ‘ਚ ਰੱਖਣ ।।

ਗੁਰਪੁਰਬ ਸ਼੍ਰੀ ਗੁਰੂ ਨਾਨਕ ਦੇਵ ਜੀ
29/11/2020

ਗੁਰਪੁਰਬ ਸ਼੍ਰੀ ਗੁਰੂ ਨਾਨਕ ਦੇਵ ਜੀ

Address

Nawanshahr Doaba
144526

Alerts

Be the first to know and let us send you an email when Gurdwara singh sabha gulpur posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurdwara singh sabha gulpur:

Share