Amrik Singh - Vikas Puri

Amrik Singh - Vikas Puri Candidate -Shiromani Akali Dal Delhi
Ward No. 30 - Vikaspuri

18/06/2026
ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ
17/04/2026

ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ

ਪੀਓ ਪਾਹੁਲ ਖੰਡਧਾਰ ਹੋਇ ਜਨਮ ਸੁਹੇਲਾ ।।ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ।।ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋ ...
14/04/2026

ਪੀਓ ਪਾਹੁਲ ਖੰਡਧਾਰ ਹੋਇ ਜਨਮ ਸੁਹੇਲਾ ।।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ।।
ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋ
ਬਖਸ਼ਿਸ਼ ਕੀਤਾ ਗਿਆ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਛਕਾਇਆ ਗਿਆ ਤੱਕਰੀਬਨ 47 ਪਰਾਣੀਆਂ ਸਿੰਘ ਸੱਜੇ ਸਾਰਿਆਂ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਅਤੇ ਦਾਸ ਅਮਰੀਕ ਸਿੰਘ ਮੈਂਬਰ ਦਿੱਲੀ ਸੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਮੇਰੇ ਵੱਲੋਂ ਸਾਰਿਆਂ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ ਬਲਾਕ ਵਿਕਾਸ ਪੁਰੀ

ਨਿਮਰਤਾ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਆਪ ਸਭ ਨੂੰ ਲੱਖ ਲੱਖ ਵਧਾਈ ।निम्रता के पुंज, पांचवे...
09/04/2026

ਨਿਮਰਤਾ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਆਪ ਸਭ ਨੂੰ ਲੱਖ ਲੱਖ ਵਧਾਈ ।

निम्रता के पुंज, पांचवें पातशाह श्री गुरु अर्जन देव जी के प्रकाश पर्व की आप सभी को लख-लख बधाई।

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਰਬੱਤ ਸਾਧ ਸੰਗਤ ਨੂੰ ਲੱਖ ਲੱਖ ਵਧਾਈਆਂ ਹੋਣ ਜੀ ਵੱਲੋਂ ਸਰਦਾਰ ਅਮਰੀਕ ਸਿੰਘ ਦਿ...
06/04/2026

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਰਬੱਤ ਸਾਧ ਸੰਗਤ ਨੂੰ ਲੱਖ ਲੱਖ ਵਧਾਈਆਂ ਹੋਣ ਜੀ ਵੱਲੋਂ ਸਰਦਾਰ ਅਮਰੀਕ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ
ਵਾਹਡ ਨੰਬਰ 30 ਵਿਕਾਸ ਪੁਰੀ ਨਵੀਂ ਦਿੱਲੀ🙏

03/04/2026

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਬਕਸੇ
ਖਾਲਸਾ ਪੰਥ ਦੇ ਸਿਰਜਨਾ ਦਿਵਸ ਦੇ ਸੰਬੰਧ ਵਿੱਚ
ਅੰਮ੍ਰਿਤ ਛਕੋ ਸਿੰਘ ਸਜੋ
ਅੰਮ੍ਰਿਤ ਸੰਚਾਰ ਮਿੱਤੀ 14 ਅਪੇ੍ਲ 2026 (ਮੰਗਲਵਾਰ )
ਦਿਨ ਦੇ 11-00 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ ਬਲਾਕ ਵਿਕਾਸ ਪੁਰੀ (ਦਸ਼ਮੇਸ਼ ਹਾਲ)ਵਖੇ ਅੰਮ੍ਰਿਤ ਸੰਚਾਰ ਹੋਵੇਗਾ ਜੀ
ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਬਖਸ਼ਿਸ਼ ਕੀਤਾ ਗਿਆ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਕਰ ਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰੋ ਜੀ ਦਾਸ ਸਰਦਾਰ ਅਮਰੀਕ ਸਿੰਘ ਮੈਂਬਰ DSGMC
ਵਿਕਾਸ ਪੁਰੀ ਨਵੀਂ ਦਿੱਲੀ ਵਾਹਡ ਨੰਬਰ 30

14/03/2026

ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਸੰਮਤ 558 ਦੇ ਆਗਮਨ ਦੀ ਅਤੇ ਚੇਤ ਮਹੀਨੇ ਦੀ ਸੰਗਰਾਂਦ ਦੀਆਂ ਆਪ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ
ਵੱਲੋਂ ਮੈਂਬਰ DSGMC ਸਰਦਾਰ ਅਮਰੀਕ ਸਿੰਘ ਵਿਕਾਸਪੁਰੀ ਵਾਰਡ ਨੰਬਰ 30🙏

Address

New Delhi

Website

Alerts

Be the first to know and let us send you an email when Amrik Singh - Vikas Puri posts news and promotions. Your email address will not be used for any other purpose, and you can unsubscribe at any time.

Shortcuts

Share