29/08/2025
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ।।🙏🙏
ਸਮੂਹ ਸਾਧ ਸੰਗਤ ਜੀ ਆਉਣ ਵਾਲੀ 1 ਸਤੰਬਰ, 2025 (ਦਿਨ ਸੋਮਵਾਰ) ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਤੱਪ ਅਸਥਾਨ ਗੁਰੂਦਵਾਰਾ ਸ਼੍ਰੀ ਬਾਰਠ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸਮੂਹ ਸੰਗਤ ਨੂੰ ਬੇਨਤੀ ਹੈ ਕੇ ਉਲੰਗੇ ਗਏ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।🙏🙏