26/08/2023
ਵਾਹਿਗੁਰੂ ਜੀ ਦੀ ਕਿਰਪਾ ਨਾਲ ਗੁਰੂਦੁਆਰਾ ਸਾਹਿਬ ਦੀ ਇਮਾਰਤ ਦਾ ਕੰਮ ਤਿਆਰੀਆਂ ਵੱਲ ਚੱਲਦਾ ਹੋਇਆ ਪਰ ਇਸ ਨੂੰ ਮੁਕੰਮਲ ਕਰਨ ਲਈ ਸਾਰੀ ਸੰਗਤ ਦੇ ਸਹਿਯੋਗ ਦੀ ਅਪੀਲ ਹੈ ਅਤੇ ਇਸ ਮੁਕਾਮ ਤੱਕ ਪਹੁੰਚਾਉਣ ਲਈ ਸਾਰੀ ਸੰਗਤ ਦਾ ਬਹੁਤ ਬਹੁਤ ਧੰਨਵਾਦ।
🙏ਵਾਹਿਗੁਰੂ ਜੀ ਕਾ ਖ਼ਾਲਸਾ ।
🙏ਵਾਹਿਗੁਰੂ ਜੀ ਕੀ ਫ਼ਤਿਹ ॥