17/08/2026
ਅੱਜ ਦਾ ਫੁਰਮਾਣ
ਹੁਕਮਨਾਮਾ ਸਾਹਿਬ
ਭਾਦੋਂ
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥