Gurudwara Janam Asthan Shaheed Peer Budhu Shah Ji ,Sadhaura Sahib

  • Home
  • India
  • Sadhaura
  • Gurudwara Janam Asthan Shaheed Peer Budhu Shah Ji ,Sadhaura Sahib

Gurudwara Janam Asthan Shaheed Peer Budhu Shah Ji ,Sadhaura Sahib Birth Place Of Peer Budhu Shah Ji

12/06/2025
ੴਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿੴਬੇਨਤੀ ਹੇ ਕਿ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸੇਵਕ ਧੰਨ ਧੰਨ ਸ਼ਹੀਦ ਪੀਰ ਬੁੱਧੂ ਸ਼...
11/06/2025

ੴਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿੴ
ਬੇਨਤੀ ਹੇ ਕਿ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸੇਵਕ ਧੰਨ ਧੰਨ ਸ਼ਹੀਦ ਪੀਰ ਬੁੱਧੂ ਸ਼ਾਹ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13-06-2025 ਦਿਨ ਸ਼ੁਕਰਵਾਰ ਨੂੰ ਗੁਰੂਦੁਆਰਾ ਜਨਮ ਅਸਥਾਨ ਸ਼ਹੀਦ ਪੀਰ ਬੁੱਧੂ ਸ਼ਾਹ ਸਾਢੌਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਸਮੁਹ ਸੰਗਤ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਦਿਤੇ ਗਏ ਪ੍ਰੋਗਰਾਮ ਅਨੁਸਾਰ ਪਹੁੰਚਨ ਦੀ ਕਿਰਪਾਲਤਾ ਕਰੋ ਅਤੇ ਗੁਰੂ ਘਰ ਦੀਆ ਖੁਸ਼ੀਆ ਪ੍ਰਾਪਤ ਕਰੋ ਜੀੴ
ਕੀਰਤਨ ਦਰਬਾਰ
9.00ਵਜੇ ਸਵੇਰੇ ਤੋ 1.30ਵਜੇ ਦੁਪਹਿਰ ਤਕ ( ਗੁਰੂ ਕਾ ਲੰਗਰ ਅਤੁੱਟ ਵਰਤੇਗਾ ਜੀ)

14/03/2025
ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸੇਵਕ ਧੰਨ ਧੰਨ ਸ਼ਹੀਦ ਪੀਰ ਬੁੱਧੂ ਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ   ...
11/03/2024

ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪਰਮ ਸੇਵਕ ਧੰਨ ਧੰਨ ਸ਼ਹੀਦ ਪੀਰ ਬੁੱਧੂ ਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 21/03/2024 ਦਿਨ ਵੀਰਵਾਰ ਨੂੰ ਸਵੇਰੇ 09 ਵਜੇ ਤੋ 1.30ਵਜੇ ਤਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਪੀਰ ਬੁੱਧੂ ਸ਼ਾਹ ਜੀ ਸਾਢੌਰਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਮਹਾਨ ਕਥਾਵਾਚਕ, ਕੀਰਤਨੀਏ ਪੁੱਜ ਰਹੇ ਹਨ ਆਪ ਜੀ ਦੇ ਚਰਨਾਂ ਵਿਚ ਬੇਨਤੀ ਹੈ ਕਿ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਪੁੱਜਣ ਦੀ ਕ੍ਰਿਪਾਲਤਾ ਕਰੋ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ
( ਗੁਰੂ ਕਾ ਲੰਗਰ ਅਤੁੱਟ ਵਰਤੇਗਾ ਜੀ)

ਦਾਸਰੇ -
ਗੁਰੂਦੁਆਰਾ ਪੀਰ ਬੁੱਧੂ ਸ਼ਾਹ ਪ੍ਰਬੰਧਕ ਕਮੇਟੀ ਅਤੇ ਸੇਵਾ ਸੋਸਾਇਟੀ ਸਾਢੌਰਾ ਸਾਹਿਬ

Address

Sadhaura
133204

Alerts

Be the first to know and let us send you an email when Gurudwara Janam Asthan Shaheed Peer Budhu Shah Ji ,Sadhaura Sahib posts news and promotions. Your email address will not be used for any other purpose, and you can unsubscribe at any time.

Share