Saleebi Marg Prathna Bhawan

Saleebi Marg Prathna Bhawan Through the Cross Way Prayer House we want to encourage Christians to go to the right path of God.

06/03/2026
14/02/2026

✝️🙏Praise The Lord 🙏✝️
हे यहोवा के पवित्र लोगों, उसका भय मानो,
क्योंकि उसके डरवैयों को किसी बात की घटी नहीं होती!
भजन संहिता 34.9
ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
ਜ਼ਬੂਰ 34:9
Village Azimgarh Church ⛪️
Deepak Ibadati 74699-00777

04/02/2026

✝️🙏Praise The Lord 🙏✝️
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।
ਜ਼ਕਰ 8:3
यहोवा यह कहता है: मैं सिय्योन में लौट आया हूँ, और यरूशलेम के बीच में वास किए रहूँगा, और यरूशलेम सच्चाई का नगर कहलाएगा, और सेनाओं के यहोवा का पर्वत, पवित्र पर्वत कहलाएगा।
जकर्याह 8.3
Village Azimgarh Church ⛪️
Deepak Ibadati 74699-00777

28/01/2026

Preaching by Deepak Ibadati
AT Village Azimgarh Church

27/01/2026

Teri Aradhana song
By Riya and Sam Masih
Tabla Player Kevin Masih

21/11/2025

परन्तु वह हमारे ही अपराधों के कारण घायल किया गया, वह हमारे अधर्म के कामों के कारण कुचला गया; हमारी ही शान्ति के लिये उस पर ताड़ना पड़ी कि उसके कोड़े खाने से हम लोग चंगे हो जाएँ। (रोम. 4:25, 1 पत. 2:24)
यशायाह 53.5

ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
ਯਸਾ 53:5
DEEPAK IBADATI-74699-00777

Address

Samana
Samana
147101

Telephone

+917469900777

Website

Alerts

Be the first to know and let us send you an email when Saleebi Marg Prathna Bhawan posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Saleebi Marg Prathna Bhawan:

Share