13/01/2024
ਬੀਬੀ ਨਰਿੰਦਰ ਕੌਰ ਭਰਾਜ M.L.A ਸੰਗਰੂਰ ਵੱਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ। ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਦੇ ਪਾਠੀ ਸਿੰਘਾਂ ਵੱਲੋਂ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਸੇਵਾ ਨਿਭਾਈ ਗਈ। ਉਪਰੰਤ ਗੁਰਮਤਿ ਸਮਾਗਮ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿੱਚ ਕਰਵਾਇਆ ਗਿਆ।.....ਬਾਬਾ ਦਰਸ਼ਨ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ,ਮੀਤ ਜਥੇਦਾਰ ਬਾਬਾ ਸੁਖਵਿੰਦਰ ਸਿੰਘ ਜੀ (ਸੋਨੀ) ਅਤੇ ਸਮੂਹ ਸੇਵਾਦਾਰ (ਗੁਰਦੁਆਰਾਸੱਚਖੰਡ ਅੰਗੀਠਾ ਸਾਹਿਬ) ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ।🙏🙏🙏