Amritsar

Amritsar ਤੂੰ ਮੇਰਾ ਰਾਖਾ ਸਭਨੀ ਥਾਂੲੀ......ਵਾਹਿਗੁਰੂ ਜ?

18/06/2016



ਛਬੀਲ ਕਿਉਂ ਲੱਗਦੀ ਹੈ? ਧਿਆਨ ਨਾਲ ਪੜੋੑ :
ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸਾਮ ਨੂੰ ਗੁਰੂ ਜੀ ਨੂੰ ਵਾਪਸ ਜੇਲ ਵਿੱਚ ਪਾ ਦਿੱਤਾ ਬਹੁਤ ਸਖ਼ਤ ਪਹਿਰਾ ਲਗਾ ਦਿੱਤਾ ਕਿ ਕੋਈ ਵੀ ਗੁਰੂ ਜੀ ਨੂੰ ਨਾ ਮਿਲ ਸਕੇ ,ਉਸ ਸਮੇਂ ਚੰਦੂ ਲਾਹੌਰ ਦਾ ਨਵਾਬ ਸੀ । ਜਿਸ ਦੇ ਹੁਕਮ ਨਾਲ ਇਹ ਸਭ ਕੁੱਝ ਹੋਇਆ ਸੀ। ਉਸੇ ਰਾਤ ਨੂੰ ਚੰਦੂ ਦੀ ਘਰਵਾਲੀ ਚੰਦੂ ਦਾ ਪੁੱਤਰ ਕਰਮ ਚੰਦ ਅਤੇ ਚੰਦੂ ਦੀ ਨੂੰਹ ਸੀ੍ ਗੁਰੂ ਅਰਜਨ ਦੇਵ ਜੀ ਨੂੰ ਮਿਲਣ ਜੇਲ ਵਿੱਚ ਗਏ ਤਾਂ ਸਿਪਾਹੀ ਨੇ ਅੱਗੇ ਨਾ ਜਾਣ ਦਿੱਤਾ ਤਾਂ ਚੰਦੂ ਦੀ ਘਰਵਾਲੀ ਅਤੇ ਨੂੰਹ ਨੇ ਅਾਪਣੇ ਸਾਰੇ ਗਹਿਣੇ ਉਤਾਰ ਕੇ ਸਿਪਾਹੀਆਂ ਨੂੰ ਦੇ ਦਿੱਤੇ ਅਤੇ ਉਸ ਸੈਲ ਤੱਕ ਪਹੁੰਚ ਗਏ ਜਿਥੇ ਗੁਰੂ ਜੀ ਕੈਦ ਸੀ। ਜਦ ਚੰਦੂ ਦੇ ਪਰਿਵਾਰ ਨੇ ਗੁਰੂ ਜੀ ਦੀ ਹਾਲਤ ਦੇਖੀ ਤਾਂ ਸਾਰੇ ਰੋਣ ਲੱਗ ਪਏ ਕਿ ਅੈਂਡੇ ਵੱਡੇ ਮਹਾਂਪੁਰਸ਼ ਨਾਲ ਇਹੋ ਜਿਹਾ ਸਲੂਕ ?
ਤਦ ਚੰਦੂ ਦੀ ਘਰਵਾਲੀ ਨੇ ਕਿਹਾ ਕਿ ਗੁਰੂ ਜੀ ਮੈਂ ਤੁਹਾਡੇ ਲਈ ਠੰਡੇ ਮਿੱਠਾ ਜਲ (ਸਰਬਤ) ਲੈਕੇ ਅਾਈ ਹਾਂ ਕਿ੍ਪਾ ਕਰਕੇ ਛਕੋ, ਇਹ ਕਹਿ ਕੇ ਉਸਨੇ ਸਰਬਤ ਵਾਲਾ ਗਲਾਸ ਗੁਰੂ ਜੀ ਅੱਗੇ ਕਰ ਦਿੱਤਾ , ਤਾਂ ਗੁਰੂ ਜੀ ਨੇ ਮਨਾਂ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਪਰਣ ਕਰ ਚੁੱਕੇ ਹਾਂ ਕਿ ਚੰਦੂ ਦੇ ਘਰ ਦਾ ਪਾਣੀ ਵੀ ਨਹੀਂ ਪੀਣਾ । ਇਹ ਸੁਣ ਕੇ ਚੰਦੂ ਦੇ ਘਰਵਾਲੀ ਦੀਆਂ ਅੱਖਾਂ ਭਰ ਅਾਈਆਂ ਤੇ ਕਹਿਣ ਲੱਗੀ ਕਿ ਮੈਂ ਤਾਂ ਸੁਣਿਆ ਸੀ ਕਿ ਸੀ੍ ਗੁਰੂ ਨਾਨਕ ਦੇਵ ਜੀ ਦੇ ਘਰ ਤੋਂ ਕੋਈ ਖਾਲੀ ਹੱਥ ਨਹੀਂ ਜਾਂਦਾ ਪਰ ?
ਤਦ ਗੁਰੂ ਜੀ ਨੇ ਬਚਨ ਕੀਤਾ ਕਿ ਮਾਤਾ ਜੀ ਇਸ ਮੂੰਹ ਨਾਲ ਤਾਂ ਮੈਂ ਤੇਰਾ ਸਰਬਤ ਨਹੀ ਛੱਕਾਂਗਾਂ ਪਰ ਹਾਂ ਇੱਕ ਵਕਤ ਇਹੋ ਜਿਹਾ ਜਰੂਰ ਅਾਵੇਗਾ ਜਦੋਂ ਇਹ ਸਰਬਤ ਜੋ ਤੁਸੀ ਲੈਕੇ ਅਾਏ ਹੋ ਤੁਹਾਡੇ ਨਾਮ ਦਾ ਇਹ ਸਰਬਤ ਹਜ਼ਾਰਾਂ ਲੋਕ ਛਕਾਉਣਗੇ ਅਤੇ ਲੱਖਾਂ ਲੋਕੀ ਛੱਕਣਗੇ । ਤੁਹਾਡੀ ਸੇਵਾ ਸਫ਼ਲ ਹੋਵੇਗੀ । ਇਹ ਜੋ ਅੱਜ ਛਬੀਲ ਲਗਾਈ ਤੇ ਛਕਾਈ ਜਾਂਦੀ ਹੈ ਇਹ ਗੁਰੂ ਅਰਜਨ ਦੇਵ ਜੀ ਦਾ ਬਚਨ ਹੈ । ਇਹ ਹੈ ਛਬੀਲ ਦਾ ਇਤਿਹਾਸ ਜੋ ਅੱਜ ਪੰਜਾਬ ਦੇ ਹਰੇਕ ਪਿੰਡ ਅਤੇ ਸਹਿਰ ਵਿੱਚ ਲਗਾਈ ਅਤੇ ਛਕਾਈ ਜਾਂਦੀ ਹੈ।
ਚੰਦੂ ਦੀ ਨੂੰਹ ਨੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਮਹਾਰਾਜ ਕੱਲ ਨੂੰ ਤੁਹਾਡੀ ਸਹੀਦੀ ਹੋਣੀ ਹੈ ਮੇਰੀ ਤੁਹਾਡੇ ਕੋਲੋਂ ਇਕੋਂ ਮੰਗ ਹੈ ਕੱਲ ਨੂੰ ਜਦੋਂ ਤੁਸੀ ਸਰੀਰ ਰੂਪੀ ਚੋਲਾ ਛੱਡੋਂ ਤਾਂ ਮੈਂ ਵੀ ਅਾਪਣਾ ਸਰੀਰ ਛੱਡ ਦੇਵਾਂ ਮੈਂ ਲੋਕਾਂ ਕੋਲੋਂ ਇਹ ਤਾਂਅਨੇਂ ਨਹੀਂ ਸੁਣ ਸਕਦੀ ਕਿ ਉਹ ਦੇਖੋ ਚੰਦੂ ਦੀ ਨੂੰਹ ਜਾ ਰਹੀ ਹੈ ਜਿਸ ਦੇ ਸਹੁਰੇ ਨੇ ਸੀ੍ ਗੁਰੂ ਅਰਜਨ ਦੇਵ ਜੀ ਨੂੰ ਸਹੀਦ ਕੀਤਾ ਸੀ। ਅਗਲੇ ਦਿਨ ਜਦ ਗੁਰੂ ਜੀ ਦੀ ਸਹੀਦੀ ਹੋਈ ਤਾਂ ਚੰਦੂ ਦੀ ਨੂੰਹ ਵੀ ਸਰੀਰ ਤਿਅਾਗ ਗਈ । ਇਹ ਹੁੰਦਾ ਹੈ ਅਾਪਣੇ ਗੁਰੂ ਨਾਲ ਸੱਚਾ ਪਿਆਰ , ਗੱਲਾਂ ਨਾਲ ਕਦੇ ਰੱਬ ਨੀ ਮਿਲਦਾ । ਇਥੇ ਤਾਂ 90-90 ਸਾਲ ਦੇ ਬਜੁਰਗ ਵੀ ਮਰਨ ਨੂੰ ਤਿਆਰ ਨਹੀ , ਪਰ ਧੰਨ ਹੈ ਚੰਦੂ ਦੀ ਨੂੰਹ 🙏
ਇਸ ਚੀਜ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਇਸ ਲਈ ਆਪ ਜੀ ਨੂੰ 🙏 ਬੇਨਤੀ ਹੈ ਕਿ ਜਰੂਰ ਕਰੋ ਤਾਂ ਕਿ ਅੱਜ ਦੇ ਨੌਜਵਾਨ ਵੀ ਜਾਣ ਸਕਣ ਗੁਰੂ ਇਤਿਹਾਸ ।ਜੇ ਚੰਗਾ ਲੱਗਾ ਤਾਂ ਇੱਕ ਵਾਰੀ ਵਾਹਿਗੁਰੂ ਜਰੂਰ ਬੋਲੋਂ ਜੀ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

01/03/2016
03/12/2015

ਇਹ ਮੈਸੇਜ ਸਾਰਿਆਂ ਨੂੰ Send ਕਰੋ ਜੀ-
ਅਸੀ ਰੋਜ ਕਿੰਨੇ ਫਾਲਤੂ ਮੈਸੇਜ ਕਰਦੇ ਆਂ,
ਇਸ ਨੂੰ ਜਰੂਰ-ਜਰੂਰ forward ਕਰੋ ਜੀ
Plz plz dont ignore
ਮੈਂ Rs.650/- ਦਾ ਇੱਕ ਨਵਾ ਸਵੈਟਰ ਲਿਆ ਏ..
ਅਰਦਾਸ ਕਰੋ ਕੀ ਉਸ ਤੇ ਬੂਰ ਨਾ ਆਵੇ ....ਪਲੀਜ😊

11/11/2015

ਨੀ ਤੂੰ ਤਾਂ ਫੁਲਝੜੀਆਂ ਪਟਾਕੇ ਚਲਾ ਕੇ ਦੀਵਾਲੀ ਮਨਾ ਹੀ ਲੈਣੀ ਆ ,,,,
ਜੇ ਨਾ ਹੋਈ ਹੁੰਦੀ ਬੇਅਦਬੀ ਮੇਰੇ '''ਗੁਰੂ ''' ਦੀ
ਤਾਂ AK 47 ਨਾਲ ਪਟਾਕੇ ਪਾਉਣੇ ਸੀ....

10/11/2015

ਅਮ੍ਰਿਤਸਰ ਨਜ਼ਦੀਕ ਪਿੰਡ ਚੱਬਾ ਵਿੱਚ ਸਰਬੱਤ ਖਾਲਸਾ ਵਿੱਚ ਲੱਖਾਂ ਦੀ ਗਿਣਤੀ ਵਿੱਚ ਇੱਕਤਰ ਹੋਈ ਸੰਗਤ ਦੀ ਹਾਜ਼ਰੀ ਵਿੱਚ 13 ਮਤੇ ਪਾਸ ਕੀਤੇ ਗਏ ਹਨ ਜਿਨ੍ਹਾਂ ਵਿੱਚ
-ਮੌਜੂਦਾ ਤਖਤਾਂ ਦੇ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਲਾਂਭੇ ਕੀਤਾ ਜਾਂਦਾ ਹੈ।
-ਸ੍ਰੀ ਅਕਾਲ ਤਖਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਬਣਾਇਆ ਜਾਂਦਾ ਹੈ ਅਤੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੂੰ ਲਾਇਆ ਜਾਂਦਾ ਹੈ।
ਅਮਰੀਕਰ ਸਿੰਘ ਅਜਨਾਲਾ ਤਖਤ ਕੇਸਗੜ੍ਹ ਅਤੇ ਬਲਜੀਤ ਸਿੰਘ ਦਾਦੂਦਾਲ ਨੂੰ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਜਾਂਦਾ ਹੈ।
-ਕੇ ਪੀ ਐਸ ਗਿੱਲ ਅਤੇ ਕੇ ਐਸ ਬਰਾੜ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਵੰਬਰ 20 ਤੱਕ ਸ੍ਰੀ ਅਕਾਲ ਤਖਤ ਤੇ ਪੇਸ਼ ਹੋ ਕੇ ਸਪਸ਼ਟੀਕਰਨ ਮੰਗਿਆ ਜਾਂਦਾ ਹੈ।
-ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਅਤੇ ਪ੍ਰਭੂਸਤਾ ਨੂੰ ਬਣਾਈ ਰੱਖਣ ਲਈ ਦੇਸ਼ ਵਿਦੇਸ਼ ਦੇ ਸਿੱਖਾਂ ਦੀ ਰਾਇ ਨਾਲ ਗੰਭੀਰ ਯਤਨ ਕੀਤੇ ਜਾਣ।
-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਤੋਂ ਫਖਰੇ ਕੌਮ, ਪੰਥ ਰਤਨ ਵਾਪਿਸ ਲਿਆ ਜਾਂਦਾ ਹੈ ਅਤੇ ਅਵਤਾਰ ਸਿੰਘ ਮੱਕੜ ਤੋਂ ਸ਼ਰੋਮਣੀ ਸੇਵਕ ਦਾ ਐਵਾਰਡ ਵਾਪਿਸ ਲਿਆ ਜਾਂਦਾ ਹੈ।
-ਵਰਲਡ ਸਿੱਖ ਪਾਰਲੀਮੈਂਟ ਦਾ ਗਠਨ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸ ਲਈ 30 ਨਵੰਬਰ ਤੱਕ ਖਰੜੇ ਸਬੰਧੀ ਸਾਂਝੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ।
-ਸਮੂਹ ਸਗਤਾਂ, ਗੰ੍ਰਥੀ ਸਿੰਘਾਂ ਅਤੇ ਕਮੇਟੀਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਿਖੀ ਰਵਾਇਤਾਂ ਮੁਤਾਬਿਕ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਜਾਂਦਾ ਹੈ।
-ਸਰਕਾਰ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਸਿੱਖ ਕੈਦੀ ਜੇਲ੍ਹਾਂ ਵਿੱਚੋਂ ਰਿਹਾਅ ਕੀਤੇ ਜਾਣ, ਸੂਰਤ ਸਿੰਘ ਖਾਲਸਾ ਦਾ ਜੇਕਰ ਕੋਈ ਨੁਕਸਾਨ ਹੋਇਆ ਤਾਂ ਇਸ ਦੇ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ
-ਸ਼ਰੋਮਣੀ ਗੁਰਦਵਾਰਾ ਕਮੇਟੀ ਦੀ ਨਵੀਂ ਚੋਣ ਕਰਵਾਕੇ ਜਮਹੂਰੀਅਤ ਬਹਾਲ ਕਰਵਾਓਣ ਦਾ ਸੱਦਾ ਦਿੱਤਾ ਜਾਂਦਾ ਹੈ।
-ਸਿੱਖਾਂ ਨੂੰ ਵੱਖਰੇ ਸਰਵ ਪ੍ਰਵਾਨਿਤ ਕੈਲੰਡਰ ਦੀ ਲੋੜ ਹੈ।
-ਹਰਮੰਦਰ ਸਾਹਿਬ ਨੂੰ ਵੈਟੀਕਨ ਸਿਟੀ ਦਾ ਦਰਜਾ ਮਿਲੇ ਅਤੇ ਦਰਬਾਰ ਸਾਹਿਬ ਸਮੂਹ ਵਿੱਚ ਕਿਸੇ ਵੀ ਮੁਲਕ ਦਾ ਕਾਨੂੰਨ ਲਾਗੂ ਨਾ ਹੋਵੇ।
-ਇੱਕਠ ਛੱਬੀ ਜਨਵਰੀ 1986 ਨੂੰ ਹੋਏ ਸਰਬਤ ਖਾਲਸਾ ਦੇ ਮਤਿਆਂ ਨੂੰ ਸਹਿਮਤੀ ਦਿੰਦਾ ਹੈ।
-ਜਾਤਾਂ ਤੇ ਅਧਾਰਿਤ ਗੁਰਦਵਾਰੇ ਅਤੇ ਸ਼ਮਸ਼ਾਨਘਾਟ ਖਤਮ ਕਰਨ ਦੇ ਯਤਨ ਕੀਤੇ ਜਾਣ

ਤੂੰ ਮੇਰਾ ਰਾਖਾ ਸਭਨੀ ਥਾਂੲੀ......ਵਾਹਿਗੁਰੂ ਜੀ...🙏🏼
04/11/2015

ਤੂੰ ਮੇਰਾ ਰਾਖਾ ਸਭਨੀ ਥਾਂੲੀ......ਵਾਹਿਗੁਰੂ ਜੀ...🙏🏼

ਛੋਡਹਿ ਅੰਨੁ ਕਰਹਿ ਪਾਖੰਡ !!ਨਾ ਸੋਹਾਗਨਿ ਨ ਓਹਿ ਰੰਡ!!
30/10/2015

ਛੋਡਹਿ ਅੰਨੁ ਕਰਹਿ ਪਾਖੰਡ !!ਨਾ ਸੋਹਾਗਨਿ ਨ ਓਹਿ ਰੰਡ!!

Pinda wale sardar
29/10/2015

Pinda wale sardar

25/11/2014

ਇੱਕ ਵਾਰ ਇਕ Teacher class ਨੂੰ ਕਹਿੰਦੀ ਕੀ English ਵਿਚ 'My Teacher' ਦਾ essay ਲਿਖੋ....ਥੋੜੇ ਚਿਰ ਬਾਅਦ ਇਕ ਮੁੰਡੇ ਨੇ ਪੁਛਿਆ ...ਮੈਡਮ ਜੀ 'ਨਿਰੀ ਅੱਗ' ਨੂੰ ਇੰਗਲਿਸ਼ ਚ ਕੀ ਕਹਿੰਦੇ ਨੇ__

Address

Sultanpur Lodhi
144626

Website

Alerts

Be the first to know and let us send you an email when Amritsar posts news and promotions. Your email address will not be used for any other purpose, and you can unsubscribe at any time.

Share