14/11/2024
ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਅੱਜ ਅੰਮ੍ਰਿਤ ਵੇਲੇ 2.40 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਰਬਾਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਜਿਸਦੇ ਭੋਗ 15 ਨਵੰਬਰ ਦੀ ਰਾਤ 1.40 ਵਜੇ ਪਾਏ ਜਾਣਗੇ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ||