Sampardaye Baba Bidhi Chand Ji

Sampardaye Baba Bidhi Chand Ji Sampardayae Baba Bidhi Chand Ji is about four century old one of the most important sikh seminar

07/08/2026
ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਨੂੰ “ ਅਕਾਲੀ ਦਲ ਵਾਰਿਸ ਪੰਜਾਬ ਦੇ”ਪਾਰਟੀ ਵੱਲੋਂ ਪਾਰਲੀਮੈਂਟ ਬੋਰਡ ਵਿੱਚ ਨਿਯੁਕਤ ਕਰਕੇ ਸ਼ਹੀਦਾਂ...
06/08/2026

ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਨੂੰ “ ਅਕਾਲੀ ਦਲ ਵਾਰਿਸ ਪੰਜਾਬ ਦੇ”ਪਾਰਟੀ ਵੱਲੋਂ ਪਾਰਲੀਮੈਂਟ ਬੋਰਡ ਵਿੱਚ ਨਿਯੁਕਤ ਕਰਕੇ ਸ਼ਹੀਦਾਂ ਦੇ ਪਰਿਵਾਰ ਨੂੰ ਵੱਡਾ ਸਤਿਕਾਰ ਬਖ਼ਸ਼ਿਆ ਗਿਆ ਹੈ, ਸਾਡੇ ਪਰਿਵਾਰਿਕ ਮੈਬਰ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਬਾਬਾ ਸੁਖਵਿੰਦਰ ਸਿੰਘ ਅਗਵਾਨਾ ਵਾਲਿਆਂ ਨੂੰ ਇਹ ਜ਼ਿੰਮੇਵਾਰੀ ਮਿਲਣ ਤੇ ਬਹੁਤ ਬਹੁਤ ਮੁਬਾਰਕਾਂ ਵੱਲੋਂ:- ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲੇ ॥

ਸੰਪ੍ਰਦਾਇ ਦੇ ਮਹਾਨ ਵਿਦਵਾਨ ਸੱਚਖੰਡ ਵਾਸੀ ਗਿਆਨੀ ਸਰੂਪ ਸਿੰਘ ਜੀ ਦੇ ਬਰਸੀ ਸਮਾਗਮ ਗੁਰਦੁਆਰਾ ਲਲਕਾਰ ਸਾਹਿਬ ਛਾਉਣੀ ਬਾਬਾ ਬਿਧੀ ਚੰਦ ਜੀ ਪੱਟੀ ਵਿ...
05/08/2026

ਸੰਪ੍ਰਦਾਇ ਦੇ ਮਹਾਨ ਵਿਦਵਾਨ ਸੱਚਖੰਡ ਵਾਸੀ ਗਿਆਨੀ ਸਰੂਪ ਸਿੰਘ ਜੀ ਦੇ ਬਰਸੀ ਸਮਾਗਮ ਗੁਰਦੁਆਰਾ ਲਲਕਾਰ ਸਾਹਿਬ ਛਾਉਣੀ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਮਨਾਏ ਗਏ
ਵੱਲੋਂ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲੇ ਅਤੇ ਸਮੂਹ ਪੱਟੀ ਨਿਵਾਸੀ ਸੰਗਤਾਂ ॥

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸੁਰ ਸਿੰਘ ਦੀ ਧਰਤੀ ਤੇ ਪਹੁੰਚਣ ਤੇ ਸੰਪ੍ਰ...
26/07/2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸੁਰ ਸਿੰਘ ਦੀ ਧਰਤੀ ਤੇ ਪਹੁੰਚਣ ਤੇ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਜੀ ਵੱਲੋਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਂਟ ਕੀਤਾ ਗਿਆ ਪੰਜਾ ਪਿਆਰਿਆਂ ਸਿੰਘਾ ਨਿਸ਼ਾਨਚੀ ਸਿੰਘਾ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੱੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦਾ ਸਰੋਪਾਓ ਨਾਲ ਸਨਮਾਨਿਤ ਕੀਤਾ ਗਿਆ ॥

ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਏ ਹੋਏ ਬਹਾਦੁਰ ਬਾਬਾ ਬਿਧੀ ਚੰਦ ਸਾਹਿਬ ਜੀ ਦੀ ਅੰਸ ਬੰਸ ਦੇ ਜਾਨਸ਼...
26/07/2026

ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਏ ਹੋਏ ਬਹਾਦੁਰ ਬਾਬਾ ਬਿਧੀ ਚੰਦ ਸਾਹਿਬ ਜੀ ਦੀ ਅੰਸ ਬੰਸ ਦੇ ਜਾਨਸ਼ੀਨ ਮਹਾਂਪੁਰਖ ਸਿੰਘ ਸਾਹਿਬ ਸ਼੍ਰੀ ਮਾਨ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲੇ,,{ ਗੁ: ਤੱਪ ਅਸਥਾਨ ਸਾਹਿਬ ਮਲਕਪੁਰ} ਵਿਖੇ ਮਹਾਨ ਗੁਰਮਤਿ ਸਮਾਗਮ ਦੌਰਾਨ ਹਾਜਰੀ ਭਰਦੇ ਹੋਏ॥

ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਏ ਹੋਏ ਬਹਾਦੁਰ ਬਾਬਾ ਬਿਧੀ ਚੰਦ ਸਾਹਿਬ ਜੀ ਦੀ ਅੰਸ ਬੰਸ ਦੇ ਜਾਨਸ਼...
17/07/2026

ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਏ ਹੋਏ ਬਹਾਦੁਰ ਬਾਬਾ ਬਿਧੀ ਚੰਦ ਸਾਹਿਬ ਜੀ ਦੀ ਅੰਸ ਬੰਸ ਦੇ ਜਾਨਸ਼ੀਨ ਮਹਾਂਪੁਰਖ ਸਿੰਘ ਸਾਹਿਬ ਸ਼੍ਰੀ ਮਾਨ ਸੰਤ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲੇ,,ਨਾਲ ਸਤਿਕਾਰਯੋਗ ਸੰਤ ਬਾਬਾ ਯਾਦਵਿੰਦਰ ਸਿੰਘ ਜੀ ਨਡਾਲੇ ਵਾਲੇ ਸੰਪ੍ਰਦਾਇ ਹੋਤੀ ਮਰਦਾਨ ॥

Address

Dera Baba Bidhi Chand Ji
Sur Singh
143302

Telephone

+919915071007

Website

Alerts

Be the first to know and let us send you an email when Sampardaye Baba Bidhi Chand Ji posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Sampardaye Baba Bidhi Chand Ji:

Shortcuts

Share