Parchar Vaheer Takath Sri Damdma Sahib.

Parchar Vaheer Takath Sri Damdma Sahib. Contact information, map and directions, contact form, opening hours, services, ratings, photos, videos and announcements from Parchar Vaheer Takath Sri Damdma Sahib., Religious organisation, Talwandi Sabo.

ਅੱਜ ਮਿਤੀ ੧੭/੦੪/੨੦੨੬ ਨੂੰ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ(ਸੰਗਰੂਰ) ਵਿਖੇ ਹੋਏ ਅੰਮ੍ਰਿਤ ਸੰਚਾਰ ਵਿੱਚ 91 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾ...
17/04/2026

ਅੱਜ ਮਿਤੀ ੧੭/੦੪/੨੦੨੬ ਨੂੰ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ(ਸੰਗਰੂਰ) ਵਿਖੇ ਹੋਏ ਅੰਮ੍ਰਿਤ ਸੰਚਾਰ ਵਿੱਚ 91 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ।

ਵਿਸਾਖੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁ:ਜੰਡ ਸਾਹਿਬ ਪਾਤਸ਼ਾਹੀ ਦਸਵੀ ਨੇੜੇ ਸਾਦਿਕ ਜਿਲਾ ਫਰੀਦਕੋਟ ਵਿਖੇ ਸਮੂਹ ਸੰਗਤਾ ਤੇ ਧਰਮ ਪ੍ਰਚਾਰ ਕਮੇਟੀ...
16/04/2026

ਵਿਸਾਖੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁ:ਜੰਡ ਸਾਹਿਬ ਪਾਤਸ਼ਾਹੀ ਦਸਵੀ ਨੇੜੇ ਸਾਦਿਕ ਜਿਲਾ ਫਰੀਦਕੋਟ ਵਿਖੇ ਸਮੂਹ ਸੰਗਤਾ ਤੇ ਧਰਮ ਪ੍ਰਚਾਰ ਕਮੇਟੀ ਸ੍ਰੋ: ਗੁ: ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ ਅੰਮ੍ਰਿਤ ਛਕ ਕੇ 99 ਪ੍ਰਾਣੀ ਗੁਰੂ ਵਾਲੇ ਬਣੇ !

ਖਾਲਸਾ ਸਾਜਨਾ ਦਿਹਾੜੇ ਮੌਕੇ …ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ(ਪਟਿਆਲਾ) ਵਿਖੇ..ਅੰਮ੍ਰਿਤ ਸੰਚਾਰ ਵਿੱਚ 70 ਪ੍ਰਾਣੀਆਂ ਨੇ ਅੰਮ੍ਰਿਤ ਦ...
16/04/2026

ਖਾਲਸਾ ਸਾਜਨਾ ਦਿਹਾੜੇ ਮੌਕੇ …ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ(ਪਟਿਆਲਾ) ਵਿਖੇ..ਅੰਮ੍ਰਿਤ ਸੰਚਾਰ ਵਿੱਚ 70 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ।

ਮਿਤੀ ੧੪/੪/੨੬ ਨੂੰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖਾਲਸਾ ਦੇ ਪ੍ਰਗਟ ਦਿਹਾੜੇ ਵੈਸਾਖੀ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ...
15/04/2026

ਮਿਤੀ ੧੪/੪/੨੬ ਨੂੰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਖਾਲਸਾ ਦੇ ਪ੍ਰਗਟ ਦਿਹਾੜੇ ਵੈਸਾਖੀ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿਚ 147 ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ ।

ਅੱਜ ਮਿਤੀ ੧੪ ਅਪ੍ਰੈਲ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਜਨੇਰ (ਮੋਗਾ) ਵਿਖੇ ਹੋਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ 80 ਪ੍ਰਾਣੀਆ ...
15/04/2026

ਅੱਜ ਮਿਤੀ ੧੪ ਅਪ੍ਰੈਲ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਜਨੇਰ (ਮੋਗਾ) ਵਿਖੇ ਹੋਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ 80 ਪ੍ਰਾਣੀਆ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਇਸ ਮੌਕੇ ਪੰਜ ਪਿਆਰੇ ਸਾਹਿਬਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਪਹੁੰਚੇ!

ਅੱਜ ਮਿਤੀ 14/04/2026 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਭੀਖੀ (ਮਾਨਸਾ) ਵਿਖੇ ਹੋਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ 67 ਪ੍ਰਾਣੀ ਅੰਮ੍ਰਿਤ ...
15/04/2026

ਅੱਜ ਮਿਤੀ 14/04/2026 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਭੀਖੀ (ਮਾਨਸਾ) ਵਿਖੇ ਹੋਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ 67 ਪ੍ਰਾਣੀ ਅੰਮ੍ਰਿਤ ਛਕਕੇ ਖਾਲਸਾ ਪੰਥ ਵਿੱਚ ਸ਼ਾਮਲ ਹੋਏ । ਪੰਜ ਪਿਆਰੇ ਸਾਹਿਬਾਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ।

ਮਿਤੀ 10/04/26 ਨੂੰ ਗੁਰਦੁਆਰਾ ਸਿੰਘ ਸਭਾ ਫਾਜ਼ਲਕਾ ਵਿਖੇ 70 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ  ।
12/04/2026

ਮਿਤੀ 10/04/26 ਨੂੰ ਗੁਰਦੁਆਰਾ ਸਿੰਘ ਸਭਾ ਫਾਜ਼ਲਕਾ ਵਿਖੇ 70 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ।

ਅੱਜ ਮਿਤੀ 12/04/26 ਨੂੰ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ 63 ਪ੍ਰਾਣੀ ਗੁਰੂ ਵਾਲੇ ਬਣੇ ਜੀ
12/04/2026

ਅੱਜ ਮਿਤੀ 12/04/26 ਨੂੰ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ 63 ਪ੍ਰਾਣੀ ਗੁਰੂ ਵਾਲੇ ਬਣੇ ਜੀ

ਅੱਜ ਮਿਤੀ 11/04/2026 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਢਿੱਲਵਾਂ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ 98 ਪ੍ਰਾਣੀਆਂ ਨੇ ਪਾਹੁਲ ਪ੍ਰਾਪਤ...
11/04/2026

ਅੱਜ ਮਿਤੀ 11/04/2026 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਢਿੱਲਵਾਂ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ 98 ਪ੍ਰਾਣੀਆਂ ਨੇ ਪਾਹੁਲ ਪ੍ਰਾਪਤ ਕੀਤੀ ।

Address

Talwandi Sabo
151302

Telephone

+919417235094

Website

Alerts

Be the first to know and let us send you an email when Parchar Vaheer Takath Sri Damdma Sahib. posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Parchar Vaheer Takath Sri Damdma Sahib.:

Shortcuts

Share