Gurdwara Singh Sabha Sarojini Colony-Yamunanagar

Gurdwara Singh Sabha Sarojini Colony-Yamunanagar Official page of ਗੁਰਦੁਆਰਾ ਸਿੰਘ ਸਭਾ ਸਰੋਜਨੀ ਕਾਲੋਨੀ Gurdwara Singh Sabha sarojini colony

10/06/2026
ਵਾਹਿਗੁਰੂ ਜੀ
06/01/2026

ਵਾਹਿਗੁਰੂ ਜੀ

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰੋਂ ਸਾਹਿਬਜ਼ਾਦਿਆਂ ,ਮਾਤਾ ਗੁਜਰ ਕੌਰ ਅਤੇ ਸਾਕਾ ਚਮਕੌਰ ਤੋਂ ਲੈ ਕੇ ਸਾਕਾ ਸਰਹੰਦ ਤੱਕ ਦੇ ਸ...
31/12/2025

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰੋਂ ਸਾਹਿਬਜ਼ਾਦਿਆਂ ,ਮਾਤਾ ਗੁਜਰ ਕੌਰ ਅਤੇ ਸਾਕਾ ਚਮਕੌਰ ਤੋਂ ਲੈ ਕੇ ਸਾਕਾ ਸਰਹੰਦ ਤੱਕ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਰੋਜਨੀ ਕਲੋਨੀ ਵਿਖੇ ਸਮਾਗਮ ਕਰਵਾਏ ਗਏ ਜਿਸ ਵਿੱਚ ਇਸਤਰੀ ਸਤਿਸੰਗ ਵੱਲੋਂ 21 ਤਾਰੀਖ ਤੋਂ ਲੈ ਕੇ 29 ਤਰੀਕ ਤੱਕ ਪਾਠ ਕੀਤੇ ਗਏ ਤੇ 30 ਤਾਰੀਕ ਨੂੰ ਸਮਾਪਤੀ ਤੇ ਕੀਰਤਨ ਦਰਬਾਰ ਸਜਾਇਆ ਗਿਆ ।।

ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਅਤੇ  ਗੁਰਦੁਆਰਾ ਜੋਤੀ ਸਰੂਪ ਸਾਹਿਬ ਜੀ ਦੇ ਸੰਗਤਾਂ ਨੇ ਦਰਸ਼ਨ ਕੀਤੇ। ।
18/12/2025

ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਜੀ ਦੇ ਸੰਗਤਾਂ ਨੇ ਦਰਸ਼ਨ ਕੀਤੇ। ।

ਅੱਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰ...
16/11/2025

ਅੱਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਰੋਜਨੀ ਕਾਲੋਨੀ ਯਮੁਨਾ ਨਗਰ ਵਿਖੇ ਇੱਕ ਪ੍ਰਸ਼ਨ ਉੱਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਯਮੁਨਾ ਨਗਰ ਦੇ ਅਲੱਗ ਅਲੱਗ ਥਾਵਾਂ ਤੋਂ ਆਏ ਬੱਚਿਆਂ ਨੇ ਹਿੱਸਾ ਲਿਆ ਇਹਦੇ ਵਿੱਚ ਜੇਤੂ ਬੱਚਿਆਂ ਨੂੰ ਨਗਦ ਇਨਾਮ ਵੰਡੇ ਗਏ ਅਤੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੰਡੇ ਗਏ ਆਪ ਸਾਰੀਆਂ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਹਿ ਦਿਲ ਤੋੰ ਧੰਨਵਾਦ ਕੀਤਾ ਜਾਂਦਾ ਹੈ ਕਿ ਆਪ ਜੀ ਨੇ ਇਸ ਪ੍ਰੋਗਰਾਮ ਦੇ ਵਿੱਚ ਜੀ ਵੱਧ ਚੜ ਕੇ ਹਿੱਸਾ ਲਿਆ ।।

ਅੱਜ ਸਾਹਿਬ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਰੋਜਨੀ ਕਲੋਨੀ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਵ...
05/11/2025

ਅੱਜ ਸਾਹਿਬ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਰੋਜਨੀ ਕਲੋਨੀ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਵਿੱਚ ਬਾਹਰੋਂ ਆਏ ਕਥਾਵਾਚਕ, ਇਸਤਰੀ ਸਤਸੰਗ,ਰਾਗੀ ਸਿੰਘਾਂ ਅਤੇ ਬੱਚਿਆਂ ਨੇ ਗੁਰੂ ਜਸ ਗਾਇਨ ਕੀਤਾ ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ।।

02/11/2025

ਅੱਜ ਦੀ ਪ੍ਰਭਾਤ ਫੇਰੀ

24/08/2025

Address

Yamunanagar
135001

Website

Alerts

Be the first to know and let us send you an email when Gurdwara Singh Sabha Sarojini Colony-Yamunanagar posts news and promotions. Your email address will not be used for any other purpose, and you can unsubscribe at any time.

Share