Sikh Sangat NZ

Sikh Sangat NZ Sikh Sangat NZ organizes various weekly and annual Kirtan programs and other activities for the benefit of the Sikh Sangat in New Zealand.

ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ 🙏🙏🙏🌺🌺🌺🌺🙏🙏🙏
13/04/2026

ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
🙏🙏🙏🌺🌺🌺🌺🙏🙏🙏

03/11/2025
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਗ...
03/11/2025

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਗੁਰਦੁਵਾਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 84 Lady Ruby Drive ਵਿਖੇ ਸਜਾਏ ਜਾ ਰਹੇ ਹਨ |

ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ

🌺🌺🌺🌺🌺🌺🌺🌺🌺🌺🌺🌺🌺🌺

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਸਮੂਹ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਹੈ ਜੀ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆਂ ਗ...
20/10/2025

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ

ਸਮੂਹ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਹੈ ਜੀ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆਂ ਗੁਰਦਵਾਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਵਿਸ਼ੇਸ਼ ਸਮਾਗਮ ਸਜਾਏ ਜਾ ਰਹੇ ਹਨ ਸੱਭ ਨੇ ਦਰਸ਼ਨ ਦੇਣੇ ਜੀ

🌺🌺🌺🌺🌺🌺🌺🌺🌺

ਧੰਨ ਗੁਰੂ ਰਾਮਦਾਸ ਜੀ ।
07/10/2025

ਧੰਨ ਗੁਰੂ ਰਾਮਦਾਸ ਜੀ ।

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ  ਤਿਨੈ ਸਵਾਰਿਆ ॥ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਜੀ ਅੱਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ...
07/10/2025

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਜੀ ਅੱਜ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 84 Lady Ruby Drive ਵਿਖੇ ਵਿਸ਼ੇਸ਼ ਸਮਾਗਮ ਸਜਾਏ ਜਾ ਰਹੇ ਹਨ |

ਸਾਰਿਆਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ

🌺🌺🌺🌺

16/09/2025

ਸੰਗਰਾਂਦ ਅੱਸੂ ਮਹੀਨਾ

ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਦਿਨ ਵੀਰਵਾਰ ਸ਼ਾਮ 5pm - 830pmਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪ...
27/08/2025

ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਦਿਨ ਵੀਰਵਾਰ ਸ਼ਾਮ 5pm - 830pm

ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
🙏🙏🙏🙏🙏🙏🙏

  Amrit Sanchar
05/07/2025

Amrit Sanchar

ਅਨੰਦਮਈ ਕੀਰਤਨ , ਅਨੰਦ ਅਨੰਦ ਅਨੰਦ,,, ਸਰਵਣ ਕਰੋ ਤੇ ਸ਼ੇਅਰ ਜਰੂਰ ਕਰੋ
12/05/2025

ਅਨੰਦਮਈ ਕੀਰਤਨ , ਅਨੰਦ ਅਨੰਦ ਅਨੰਦ,,, ਸਰਵਣ ਕਰੋ ਤੇ ਸ਼ੇਅਰ ਜਰੂਰ ਕਰੋ

31/03/2025

“The main thing is, anyone can attend this parade – it doesn’t matter their nationality or ethnicity - everyone is welcome and they can have free food.”

Address

84 Lady Ruby Drive, East Tamaki
Auckland
2023

Alerts

Be the first to know and let us send you an email when Sikh Sangat NZ posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Sikh Sangat NZ:

Share