09/07/2026
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥
ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥
ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥
ਸਵਯੇ ਸ੍ਰੀ ਮੁਖ ਬਾਕ ਮਹਲਾ ੫ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਪੰਨਾ 1403
Svaiyay Mehl 5 - Bhatt Gayandh - Sri Guru Granth Sahib Ji - Panna 1403
https://sttm.co/s/5432/59404
https://youtu.be/BzcLWJKI_8c?is=HniPxtwrkxeTCQ1R
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚ...