06/28/2024
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਹਿ
ਗੁਰੂ ਪਿਆਰੀ ਸਾਧ ਸੰਗਤ ਜੀ ਪਿਛਲੇ ਇੱਕ ਸਾਲ ਤੋਂ ਗੁਰਦਵਾਰਾ ਸਿੱਖ ਟੈਪਲ ਪਾਮ ਸਪ੍ਰਿੰਗ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸ੍ਰੀ ਸਾਹਿਜ ਪਾਠ ਸਾਹਿਬ ਜੀ ਦੀ ਲੜੀ ਚੱਲ ਰਹੀ ਸੀ ਜਿਨਾਂ ਦੀ ਸੰਪੂਰਨਤਾ 6-30 -2024 ਦਿਨ ਐਤਵਾਰ ਨੂੰ ਹੋ ਰਹੀ ਹੈ ਆਪ ਸਾਰੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ
ਵੱਲੋਂ - ਸਮੂਹ ਗੁਰਦਵਾਰਾ ਪ੍ਰੰਬਧਕ ਕਮੇਟੀ ਅਤੇ ਸਾਧ ਸੰਗਤ
Sikh temple Palm Springs 8th Street 66972 desert hot springs 92240 CA
ਫੋਨ- +1 (760) 251-6960