05/04/2026
ਗੁਰੂਦੁਆਰਾ ਸਾਹਿਬ ਵਿਖੇ ਸਮੂੰਹ ਸੰਗਤ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ( ਵਿਸਾਖੀ ) ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ । ਮਡੇਰਾ ਅਤੇ ਚੌਚਿੱਲਾ ਦੀਆਂ ਸਮੂੰਹ ਸੰਗਤਾਂ ਦਾ ਅਸੀਂ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇਹਨਾਂ ਸਮਾਗਮਾਂ ਵਿੱਚ ਤਨ, ਮਨ ਅਤੇ ਧਨ ਨਾਲ ਸੇਵਾ ਕਰਕੇ ਸਾਡਾ ਸਹਿਯੋਗ ਦਿੱਤਾ ।🙏🏼🙏🏼🙏🏼🙏🏼🙏🏼