06/05/2026
ਜੂਨ 1984 ਦੀ ਯਾਦ ਵਿੱਚ ਭਾਈ ਗੁਰਪ੍ਰੀਤ ਸਿੰਘ ਕੈਨੇਡਾ ਵਾਲਿਆਂ ਨੇ ਅਕਾਲ ਤਖ਼ਤ ਸਾਹਿਬ ਦਾ ਮਾਡਲ ਤਿਆਰ ਕੀਤਾ । ਇਸ ਮਾਡਲ ਦਾ ਮਕਸਦ ਉਸ ਸਮੇਂ ਦੀਆਂ ਇਤਿਹਾਸਕ ਘਟਨਾਵਾਂ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਸੀ।
ਇਹ ਮਾਡਲ ਸਿੱਖ ਕੌਮ ਦੀਆਂ ਕੁਰਬਾਨੀਆਂ, ਸੰਘਰਸ਼ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਰਾਹੀਂ ਜੂਨ 84 ਨਾਲ ਜੁੜੀਆਂ ਯਾਦਾਂ ਨੂੰ ਸੰਜੋਣ ਅਤੇ ਸਮਝਣ ਦਾ ਯਤਨ ਕਰਵਾਇਆ ਗਿਆ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।
model